ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
By Azad Soch
On

New Delhi,23 March,2024,(Azad Soch News):- ਰੂਸ ਦੀ ਰਾਜਧਾਨੀ ਮਾਸਕੋ ਦੇ ਉੱਤਰ ‘ਚ ਸਥਿਤ ਕ੍ਰਾਸਨੋਗੋਰਸਕ ‘ਚ ਕ੍ਰੋਕਸ ਸਿਟੀ ਕੰਸਰਟ ਹਾਲ (Crocus City Concert Hall) ਦੇ ਅੰਦਰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਰੂਸ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ,ਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਅਸੀਂ ਮਾਸਕੋ ਵਿੱਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ,ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ,ਦੁੱਖ ਦੀ ਇਸ ਘੜੀ ਵਿੱਚ,ਭਾਰਤ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿੱਚ ਖੜ੍ਹਾ ਹੈ।
Latest News

21 Mar 2025 18:23:50
- ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ "ਬਦਲਦਾ...