ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਹਾਦਸੇ 'ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਹਾਦਸੇ 'ਤੇ ਪ੍ਰਗਟਾਇਆ ਦੁੱਖ

New Delhi,(Azad Soch News):- ਪ੍ਰਯਾਗਰਾਜ ਮਹਾਕੁੰਭ (Prayagraj Mahakumbha) 'ਚ ਮੌਨੀ ਅਮਾਵਸਿਆ ਦੇ ਮੌਕੇ 'ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ 'ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ 'ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਯੂਪੀ ਸਰਕਾਰ (UP Government) ਦੇ ਸੰਪਰਕ ਵਿੱਚ ਹਨ,ਪੀਐਮ ਮੋਦੀ (PM Modi) ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਲਿਖਿਆ, ''ਪ੍ਰਯਾਗਰਾਜ ਮਹਾਕੁੰਭ 'ਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ 'ਚ ਲੱਗਾ ਹੋਇਆ ਹੈ। ਮੈਂ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਅਤੇ ਮੈਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਾਂ।

Advertisement

Latest News

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ...
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ
ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ