ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਣਗੇ ਕ੍ਰਿਸਮਸ ਸਮਾਰੋਹ ’ਚ
By Azad Soch
On

New Delhi,23 DEC,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸੋਮਵਾਰ ਨੂੰ ਇੱਥੇ ਸੀ.ਬੀ.ਸੀ.ਆਈ. ਸੈਂਟਰ (CBCI Center) ’ਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਫ ਇੰਡੀਆ (ਸੀ.ਬੀ.ਸੀ.ਆਈ.) ਵਲੋਂ ਆਯੋਜਿਤ ਕ੍ਰਿਸਮਸ ਸਮਾਰੋਹ ’ਚ ਹਿੱਸਾ ਲੈਣਗੇ। ਉਨ੍ਹਾਂ ਦੇ ਦਫਤਰ ਨੇ ਇਹ ਜਾਣਕਾਰੀ ਦਿਤੀ,ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਅਧਿਕਾਰੀਆਂ ਸਮੇਤ ਈਸਾਈ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਨਾਲ ਗੱਲਬਾਤ ਕਰਨਗੇ, ਇਹ ਪਹਿਲਾ ਮੌਕਾ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ’ਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ’ਚ ਇਸ ਤਰ੍ਹਾਂ ਦੇ ਪ੍ਰੋਗਰਾਮ ’ਚ ਸ਼ਾਮਲ ਹੋਵੇਗਾ।
Latest News
.jpeg)
30 Mar 2025 19:16:58
ਮਾਲੇਰਕੋਟਲਾ 30 ਮਾਰਚ :
ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ...