ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਨੂੰ PMAY ਦੀ ਪਹਿਲੀ ਕਿਸ਼ਤ ਕਰਨਗੇ ਜਾਰੀ,26 ਲੱਖ ਲੋਕ ਕਰਨਗੇ ਗ੍ਰਹਿ ਪ੍ਰਵੇਸ਼

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਨੂੰ PMAY ਦੀ ਪਹਿਲੀ ਕਿਸ਼ਤ ਕਰਨਗੇ ਜਾਰੀ,26 ਲੱਖ ਲੋਕ ਕਰਨਗੇ ਗ੍ਰਹਿ ਪ੍ਰਵੇਸ਼

New Delhi,11 Sep,2024,(Azad Soch News):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 15 ਸਤੰਬਰ ਨੂੰ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਪੇਂਡੂ ਖੇਤਰਾਂ ਦੇ ਲੱਖਾਂ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐਮ ਆਵਾਸ ਯੋਜਨਾ – PMAY) ਦੀ ਪਹਿਲੀ ਕਿਸ਼ਤ ਜਾਰੀ ਕਰਨਗੇ,ਅਤੇ ਇਸ ਦੌਰਾਨ, 26 ਲੱਖ ਲਾਭਪਾਤਰੀਆਂ ਦਾ ਗ੍ਰਹਿ ਪ੍ਰਵੇਸ਼ ਹੋਵੇਗਾ,ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਜਾਣਕਾਰੀ ਦਿੱਤੀ ਹੈ,ਰਾਜਾਂ ਵੱਲੋਂ ਪੇਂਡੂ ਵਿਕਾਸ ਮੰਤਰੀਆਂ ਨਾਲ ਇੱਕ ਆਨਲਾਈਨ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ,ਇਸ ਦੌਰਾਨ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਲੱਖਾਂ ਲਾਭਪਾਤਰੀਆਂ ਨੂੰ 2,745 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ,ਪੇਂਡੂ ਵਿਕਾਸ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ  (Prime Minister Narendra Modi)ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ (Pradhan Mantri Awaas Yojana Gramin PMAY-G) ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਨਗੇ।

 

 

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ