ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਸਫਲ

ਵਿਸ਼ਵ ਭਰ ਵਿੱਚ ਮਨੁੱਖਤਾ ਨੂੰ ਭਰੋਸਾ ਦਿਵਾਉਣ ਵਿੱਚ ਮਦਦ ਕਰੇਗੀ ਸਫਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਸਫਲ

New Delhi,24 Sep,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਵਿੱਚ ‘ਸਮਿਟ ਫਾਰ ਫਿਊਚਰ’ ('Summit for Future') ਵਿੱਚ ਕੀਤੀ ਗਈ ਟਿੱਪਣੀ ਵਿਸ਼ਵ ਭਰ ਵਿੱਚ ਮਨੁੱਖਤਾ ਨੂੰ ਭਰੋਸਾ ਦਿਵਾਉਣ ਵਿੱਚ ਮਦਦ ਕਰੇਗੀ ਸਫਲ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵਿਸ਼ਵ ਭਾਈਚਾਰੇ ਦੇ ਭਵਿੱਖ ਦੀ ਚਰਚਾ ਹੋ ਰਹੀ ਹੈ,ਤਾਂ ਸਭ ਤੋਂ ਵੱਧ ਤਰਜੀਹ ਮਨੁੱਖੀ ਕੇਂਦਰਿਤ ਪਹੁੰਚ ਨੂੰ ਦਿੱਤੀ ਜਾਣੀ ਚਾਹੀਦੀ ਹੈ,ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਸਿਰਫ਼ ਇੱਕ ਦਹਾਕੇ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢ ਕੇ ਅਸੀਂ ਸਾਬਤ ਕਰ ਦਿੱਤਾ ਹੈ ਕਿ ਵਿਕਾਸ ਲਈ ਇੱਕ ਟਿਕਾਊ ਪਹੁੰਚ ਸਫਲ ਹੋ ਸਕਦੀ ਹੈ,ਇਸ ਤੋਂ ਪਹਿਲਾਂ ਵੀ ਗਲੋਬਲ ਫੋਰਮਾਂ (Global Forums) ਅਤੇ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੀਆਂ ਸਮੱਸਿਆਵਾਂ ਦੇ ਹੱਲ ਆਪਸੀ ਸਦਭਾਵਨਾ ਅਤੇ ਗੱਲਬਾਤ ਰਾਹੀਂ ਕਰਨ ਦੀ ਵਕਾਲਤ ਕਰ ਚੁੱਕੇ ਹਨ,ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਜੰਗ ਕਿਸੇ ਸਮੱਸਿਆ ਜਾਂ ਵਿਵਾਦ ਨੂੰ ਹੱਲ ਕਰਨ ਦਾ ਸਾਧਨ ਨਹੀਂ ਹੋ ਸਕਦੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਸਪਸ਼ਟ ਦ੍ਰਿਸ਼ਟੀਕੋਣ ਕਾਰਨ ਹੀ ਦੁਨੀਆ ਦੇ ਤਾਕਤਵਰ ਦੇਸ਼ਾਂ ਨੂੰ ਜੰਗ ਵਾਲੇ ਇਲਾਕਿਆਂ ਵਿੱਚ ਜਲਦੀ ਹੀ ਸ਼ਾਂਤੀ ਬਹਾਲੀ ਦੀ ਉਮੀਦ ਦੀਆਂ ਕਿਰਨਾਂ ਨਜ਼ਰ ਆ ਰਹੀਆਂ ਹਨ।

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ