ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ

ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ

Jammu And Kashmir,14,OCT,2024,(Azad Soch News):- ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ,ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (Jammu And Kashmir National Conference) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। 

Advertisement

Latest News

ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ
*ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ:...
ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ
ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ
ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਹਾਜ਼ਰੀ ਵਿੱਚ ਗੁਰਮਿੰਦਰ ਸਿੰਘ ਤੂਰ ਨੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ