ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ

New Delhi,26 Sep,2024,(Azad Soch News):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਉਨ੍ਹਾਂ ਦੇ 92ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ ਹੈ,ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ,ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Former Prime Minister Dr. Manmohan Singh) ਨੂੰ ਜਨਮਦਿਨ ਦੀਆਂ ਮੁਬਾਰਕਾਂ,ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ,ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ।

PM MODI

 

 

Advertisement

Latest News

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 21 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਡੂੰਘੇ...
ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ
ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ