ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
By Azad Soch
On
New Delhi,27 DEC,2024,(Azad Soch News):- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਉਘੇ ਅਰਥਸਾਸ਼ਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ, ਮੋਤੀ ਲਾਲ ਨਹਿਰੂ ਮਾਰਗ 'ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿੱਚ ਦੇਹ ਰੱਖੀ ਗਈ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਜੇਪੀ ਨੱਢਾ ਨੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਉਤੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Related Posts
Latest News
ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਰੜਿਆ,ਸੀਰੀਜ਼ 3-0 ਨਾਲ ਜਿੱਤੀ
28 Dec 2024 06:14:47
Vadodara,28 DEC,2024,(Azad Soch News):- ਭਾਰਤੀ ਮਹਿਲਾ ਕ੍ਰਿਕਟ ਟੀਮ (Indian Women's Cricket Team) ਨੇ ਵਡੋਦਰਾ ਦੇ ਕੋਟੰਬੀ ਸਟੇਡੀਅਮ (Kotambi Stadium) 'ਚ...