ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ
By Azad Soch
On

New Delhi,22 May,2024,(Azad Soch News):- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੇ ਨੇਤਾ ਹੇਮੰਤ ਸੋਰੇਨ (Hemant Soren) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ (Supreme Court) ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ,ਇਸ ਤੋਂ ਬਾਅਦ ਹੇਮੰਤ ਸੋਰੇਨ ਦੇ ਵਕੀਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ,ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ ਸੋਰੇਨ ਇਸ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਨਹੀਂ ਕਰ ਸਕਣਗੇ,ਸੋਰੇਨ ਨੂੰ ਈਡੀ (ED) ਨੇ ਇਸ ਸਾਲ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ।
Latest News

18 Mar 2025 04:47:01
Hyderabad,Pakistan,18,MARCH,2025,(Azad Soch News):- ਕੋਜ਼ੀਆ-ਉਰ-ਰਹਿਮਾਨ ਉਰਫ਼ ਨਦੀਮ ਉਰਫ਼ ਅਬੂ ਕਾਤਲ ਉਰਫ਼ ਕਤਲ ਸਿੰਧੀ ਦੀ 15 ਮਾਰਚ ਦੀ ਸ਼ਾਮ ਨੂੰ ਪੰਜਾਬ ਦੇ...