ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ ‘ਚ ਸ਼ੇਖ ਹਸੀਨਾ ਦਾ ਸਵਾਗਤ ਕੀਤਾ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ ‘ਚ ਸ਼ੇਖ ਹਸੀਨਾ ਦਾ ਸਵਾਗਤ ਕੀਤਾ ਗਿਆ

New Delhi,22 June,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ (Rashtrapati Bhavan) ‘ਚ ਸ਼ੇਖ ਹਸੀਨਾ ਦਾ ਸਵਾਗਤ ਕੀਤਾ ਗਿਆ,ਇਸ ਤੋਂ ਬਾਅਦ ਸ਼ੇਖ ਹਸੀਨਾ (Sheikh Hasina) ਅਤੇ ਪੀਐਮ ਮੋਦੀ ਨੇ ਰਾਸ਼ਟਰਪਤੀ ਦੇ ਵਿਹੜੇ ਵਿੱਚ ਦੋਵਾਂ ਦੇਸ਼ਾਂ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ,ਇਸ ਦੌਰਾਨ ਬੰਗਲਾਦੇਸ਼ ਦੇ ਪੀਐਮ ਦਾ ਸਵਾਗਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਕੇਂਦਰੀ ਮੰਤਰੀ ਜੇਪੀ ਨੱਡਾ, ਰਾਜ ਮੰਤਰੀ ਜਤਿੰਦਰ ਸਿੰਘ ਅਤੇ ਕੀਰਤੀ ਵਰਧਨ ਸਿੰਘ ਵੀ ਮੌਜੂਦ ਸਨ,ਸ਼ੇਖ ਹਸੀਨਾ ਦੋ ਦਿਨਾਂ ਦੌਰੇ ‘ਤੇ ਭਾਰਤ ਆਈ ਹੈ,ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ,ਸ਼ੇਖ ਹਸੀਨਾ ਨੇ ਵੀ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ,ਰਾਜਘਾਟ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ੇਖ ਹਸੀਨਾ ਨੇ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ,ਇੱਥੇ ਦੋਹਾਂ ਨੇਤਾਵਾਂ ਨੇ ਦੁਵੱਲੀ ਬੈਠਕ ‘ਚ ਸ਼ਿਰਕਤ ਕੀਤੀ,ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਸ਼ੇਖ ਹਸੀਨਾ ਦੇ ਦੌਰੇ ਨਾਲ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧਾਂ ਨੂੰ ਹੁਲਾਰਾ ਮਿਲੇਗਾ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ