ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰਕਾਰ ਨੂੰ ਮਰਦਮਸ਼ੁਮਾਰੀ ਜਲਦੀ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਦਾਅਵਾ ਕੀਤਾ
By Azad Soch
On

New Delhi,11 FEB,2025,(Azad Soch News):- ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰਕਾਰ ਨੂੰ ਮਰਦਮਸ਼ੁਮਾਰੀ (Census) ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਦੇਸ਼ ’ਚ ਲਗਭਗ 14 ਕਰੋੜ ਲੋਕ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਮੁਫ਼ਤ ਅਤੇ ਸਬਸਿਡੀ ਵਾਲੇ ਅਨਾਜ ਦੇ ਸਹੀ ਲਾਭਾਂ ਤੋਂ ਵਾਂਝੇ ਰਹਿ ਰਹੇ ਹਨ,ਰਾਜ ਸਭਾ ’ਚ ਸਿਫ਼ਰ ਕਾਲ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਕਾਨੂੰਨ (ਐੱਨ.ਐੱਫ.ਐੱਸ.ਏ.) (NFSA) ਦੇ ਤਹਿਤ ਲਾਭਪਾਤਰੀਆਂ ਦੀ ਪਛਾਣ 2011 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ, ਨਾ ਕਿ ਤਾਜ਼ਾ ਆਬਾਦੀ ਦੇ ਅੰਕੜਿਆਂ ਦੇ ਆਧਾਰ ’ਤੇ।
Related Posts
Latest News

05 May 2025 09:24:13
Chandigarh,05,MAY,2025,(Azad Soch News):- ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5...