ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਭੂਚਾਲ ਤੇਜ਼ ਝਟਕੇ ਮਹਿਸੂਸ ਕੀਤੇ ਗਏ,

 ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਭੂਚਾਲ ਤੇਜ਼ ਝਟਕੇ ਮਹਿਸੂਸ ਕੀਤੇ ਗਏ,

Hyderabad,04 DEC,2024,(Azad Soch News):-  ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਭੂਚਾਲ (Earthquake) ਤੇਜ਼ ਝਟਕੇ ਮਹਿਸੂਸ ਕੀਤੇ ਗਏ, ਇਸ ਦੀ ਤੀਬਰਤਾ 5.3 ਮਾਪੀ ਗਈ,ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕਈ ਇਲਾਕਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (National Seismological Center) ਦੇ ਅਨੁਸਾਰ, ਅੱਜ ਸਵੇਰੇ 7:27 ਵਜੇ ਤੇਲੰਗਾਨਾ ਦੇ ਮੁਲੁਗੂ ਵਿੱਚ ਰਿਕਟਰ ਪੈਮਾਨੇ 'ਤੇ 5.3 ਦੀ ਤੀਬਰਤਾ ਵਾਲਾ ਭੂਚਾਲ ਆਇਆ, ਹੈਦਰਾਬਾਦ ਤੋਂ ਕਰੀਬ 250 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਮੁਲੁਗੂ 'ਚ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਨਾਲ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Advertisement

Latest News

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ। ਖੋਜ ‘ਚ ਇਹ ਸਾਬਤ ਹੋਇਆ ਹੈ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ
ਨਵੇਂ ਗਾਣੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਮੁੜ ਸ਼ਾਨਦਾਰ ਮੌਜ਼ੂਦਗੀ ਦਰਜ਼ ਕਰਵਾਉਂਣਗੇ ਗਾਇਕ ਸੁਰਜੀਤ ਖਾਨ
ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ