ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ
By Azad Soch
On
New Mumbai,10,OCT,2024,(Azad Soch News):- ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ,ਉਨ੍ਹਾਂ ਨੂੰ ਉਮਰ ਸੰਬੰਧੀ ਬਿਮਾਰੀਆਂ ਕਾਰਨ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ,ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੀ ਖ਼ਬਰ ਸਾਹਮਣੇ ਆਈ,ਬਲੱਡ ਪ੍ਰੈਸ਼ਰ 'ਚ ਅਚਾਨਕ ਗਿਰਾਵਟ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ,ਬਾਅਦ ਵਿੱਚ, ਉਨ੍ਹਾਂ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ,ਉਨ੍ਹਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) (ICU) ਵਿੱਚ ਟਰਾਂਸਫਰ ਕਰ ਦਿੱਤਾ ਗਿਆ,ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
Latest News
ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
26 Dec 2024 07:14:34
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...