ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀ ਹਮਲਾ

Srinagar,21 OCT,2024,(Azad Soch News):-  ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ,ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ ‘ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਮਜ਼ਦੂਰਾਂ ਦੇ ਕੈਂਪ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ,ਉਨ੍ਹਾਂ ਦੱਸਿਆ ਕਿ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ,ਪੁਲਿਸ ਅਤੇ ਫੌਜ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ,ਜੰਮੂ-ਕਸ਼ਮੀਰ (Jammu And Kashmir) ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

 

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ