ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਦੀ ਭਵਿੱਖਬਾਣੀ ਕੀਤੀ
By Azad Soch
On

New Delhi,25,FEB,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ,ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ, ਬਰਫ਼ਬਾਰੀ ਅਤੇ ਤੇਜ਼ ਗਰਜ ਨਾਲ ਤੂਫ਼ਾਨ ਆ ਸਕਦਾ ਹੈ,ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਬਿਜਲੀ ਡਿੱਗਣ ਦੀ ਸੰਭਾਵਨਾ ਹੈ,ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਇਕ ਵਾਰ ਫਿਰ ਵਾਪਸ ਆ ਸਕਦੀ ਹੈ,ਖਾਸ ਤੌਰ ‘ਤੇ ਦਿੱਲੀ-NCR, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਮੌਸਮ ਦਾ ਵੱਡਾ ਅਸਰ ਦੇਖਣ ਨੂੰ ਮਿਲੇਗਾ।
Related Posts
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...