ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ

ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ

Mumbai, March 7, 2025,(Azad Soch News):-  ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਆਨੰਦ ਮੈਰਿਜ ਐਕਟ (Anand Marriage Act) ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤਾਂ ਜੋ ਇਸ ਐਕਟ ਤਹਿਤ ਸਿੱਖ ਵਿਆਹ ਰਜਿਸਟਰ ਕੀਤੇ ਜਾ ਸਕਣ,ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਸਕੱਤਰ ਅਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਰਾਜ ਵਿੱਚ ਇਸ ਐਕਟ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ।

Advertisement

Latest News

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ
ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ