ਤੇਲੰਗਾਨਾ ਹਾਈ ਕੋਰਟ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾ ਘਰਾਂ ’ਚ ਫਿਲਮਾਂ ਵੇਖਣ ਤੋਂ ਰੋਕ
By Azad Soch
On
Hyderabad,29, JAN,2025,(Azad Soch News):- ਤੇਲੰਗਾਨਾ ਹਾਈ ਕੋਰਟ (Telangana High Court) ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾ ਘਰਾਂ ’ਚ ਫਿਲਮਾਂ ਵੇਖਣ ਤੋਂ ਰੋਕ ਦਿਤਾ ਹੈ, ਅਦਾਲਤ ਨੇ ਅਧਿਕਾਰੀਆਂ ਨੂੰ ਹੁਕਮ ਦਿਤਾ ਕਿ ਜਦੋਂ ਤਕ ਸੂਬਾ ਸਰਕਾਰ ਵਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤਕ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾ ਘਰਾਂ ’ਚ ਦਾਖਲ ਹੋਣ ਦੀ ਇਜਾਜ਼ਤ ਨਾ ਦਿਤੀ ਜਾਵੇ,ਅਦਾਲਤ ਨੇ ਕਿਹਾ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾਘਰਾਂ ਅਤੇ ਮਲਟੀਪਲੈਕਸਾਂ (Multiplexes) ’ਚ ਫਿਲਮਾਂ ਵੇਖਣ ਦੀ ਇਜਾਜ਼ਤ ਨਹੀਂ ਦਿਤੀ ਜਾਣੀ ਚਾਹੀਦੀ।
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-01-2025 ਅੰਗ 660
30 Jan 2025 09:59:54
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥...