ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦਾ ਮੌਸਮ ਇਕਦਮ ਬਦਲ ਗਿਆ
By Azad Soch
On
Chandigarh,07 JAN,2025,(Azad Soch News):- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦਾ ਮੌਸਮ ਇਕਦਮ ਬਦਲ ਗਿਆ ਹੈ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਬਾਰਸ਼ ਹੋ ਸਕਦੀ ਹੈਮੌਸਮ ਵਿਗਿਆਨੀਆਂ (Meteorologists) ਨੇ 7 ਤੇ 8 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ,ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਓਰੈਂਜ ਅਲਰਟ (Orange Alert) ਵੀ ਜਾਰੀ ਕਰ ਦਿੱਤਾ ਹੈ ਇਸ ਦੌਰਾਨ ਬਾਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ,ਜਾਣਕਾਰੀ ਅਨੁਸਾਰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਲੰਘੀ ਸ਼ਾਮ ਤੋਂ ਦੇਰ ਰਾਤ ਤਕ ਮੀਂਹ ਵੀ ਪਿਆ,ਮੀਂਹ ਪੈਣ ਤੋਂ ਬਾਅਦ ਠੰਢੀਆਂ ਹਵਾਵਾਂ ਚੱਲੀਆਂ ਜਿਸ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ।
Latest News
20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
08 Jan 2025 18:38:12
ਚੰਡੀਗੜ੍ਹ, 8 ਜਨਵਰੀ 2025 -
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...