ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ਦਾ ਐਲਾਨ ਕੀਤਾ

ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ਦਾ ਐਲਾਨ ਕੀਤਾ

New Delhi,08 JAN, 2025,(Azad Soch News):- ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Union Road Transport Minister Nitin Gadkari) ਨੇ ਅੱਜ ਸੜਕ ਹਾਦਸੇ ਦੇ ਪੀੜਤਾਂ ਲਈ ’ਕੈਸ਼ਲੈਸ ਟ੍ਰੀਟਮੈਂਟ’ ਸਕੀਮ ('Cashless Treatment' Scheme) ਦਾ ਐਲਾਨ ਕੀਤਾ ਜਿਸ ਤਹਿਤ ਕੇਂਦਰ ਸੜਕ ਹਾਦਸੇ ਦੇ ਪੀੜਤਾਂ ਦਾ ਇਕ ਹਫਤੇ ਲਈ ਡੇਢ ਲੱਖ ਰੁਪਏ ਤੱਕ ਦਾ ਇਲਾਜ ਕਰਵਾਏਗੀ। ਗਡਕਰੀ ਨੇ ਦੱਸਿਆ ਕਿ ਜਦੋਂ ਹਾਦਸੇ ਦੇ 24 ਘੰਟਿਆਂ ਦੇ ਅੰਦਰ ਅੰਦਰ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਜਾਂਦੀ ਹੈ ਤਾਂ ਸਰਕਾਰ ਇਲਾਜ ਦਾ ਖਰਚ ਆਪ ਚੁੱਕੇਗੀ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਿਟ ਐਂਡ ਰਨ ਕੇਸਾਂ ਦੇ ਮਾਮਲੇ ਵਿਚ ‌ਮ੍ਰਿਤਕਾਂ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਦਾਇਗੀ ਕੀਤੀ ਜਾਵੇਗੀ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ