ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

 ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

New Delhi,16 July,2024,(Azad Soch News):- ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਸਰਕਾਰ (Punjab Govt) ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਰਟ ਨਹੀਂ ਕੀਤੇ ਜਾਣਗੇ,ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ ਦਿੱਲੀ 'ਚ ਕੀਤੀ ਗਈ ਇਸ ਸਮੀਖਿਆ ਮੀਟਿੰਗ ਦੌਰਾਨ ਗਡਕਰੀ ਨੇ ਇਹ ਚੇਤਾਵਨੀ ਦਿੱਤੀ,ਉਹਨਾਂ ਕਿਹਾ ਕਿ ਜੇਕਰ ਸਮੁੱਚੇ ਦੇਸ਼ ਵਿੱਚ ਸੜਕਾਂ ਤੇ ਨਿਰਮਾਣ ਚ ਕੋਈ ਅੜਿਕਾ ਨਹੀਂ ਹੈ ਅਤੇ ਦਿੱਲੀ ਅੰਮ੍ਰਿਤਸ'ਰ ਕਟੜਾ ਐਕਸਪ੍ਰੈਸ-ਵੇ ਦਾ ਕੰਮ ਹਰਿਆਣਾ ਚ ਮੁਕੰਮਲ ਹੁਣ ਨੇੜੇ ਹੈ, ਜੋ ਕਿ ਪੰਜਾਬ ਚ ਇਸ ਪ੍ਰੋਜੈਕਟ ਦੇ ਕਾਫੀ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਕੇਂਦਰ ਨੂੰ ਨਹੀਂ ਮਿਲਿਆ,ਉਹਨਾਂ ਆਖਿਆ ਕਿ ਜੇਕਰ ਪਹਿਲਾਂ ਤੋਂ ਚੱਲ ਰਹੀ ਕੌਮੀ ਸੜਕਾਂ ਦੇ ਪ੍ਰੋਜੈਕਟਾਂ ਦੇ ਅੜਿਕੇ ਦੂਰ ਨਾ ਕੀਤੇ ਗਏ ਤਾਂ ਇਹਨਾਂ ਕੇਂਦਰੀ ਪ੍ਰੋਜੈਕਟਾਂ ਨੂੰ ਵੀ ਡਰੱਗ ਕਰ ਦਿੱਤਾ ਜਾਵੇਗਾ,ਮੀਟਿੰਗ 'ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Public Works Minister Harbhajan Singh ETO) ਨੇ ਪੁਰਾਣੇ ਪ੍ਰੋਜੈਕਟਾਂ ਦੀ ਅੜੀਕੇ ਦੂਰ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤੇ ਜਾਣ ਦੀ ਗੱਲ ਕਹੀ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ