ਉਪ ਰਾਸ਼ਟਰਪਤੀ ਜਗਦੀਪ ਧਨਖੜ (73 ਸਾਲ) ਨੂੰ ਐਤਵਾਰ ਸਵੇਰੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ
By Azad Soch
On

New Delhi,10,MARCH,2025,(Azad Soch News):- ਉਪ ਰਾਸ਼ਟਰਪਤੀ ਜਗਦੀਪ ਧਨਖੜ (73 ਸਾਲ) ਨੂੰ ਐਤਵਾਰ ਸਵੇਰੇ ਏਮਜ਼ (AIIMS) ਵਿੱਚ ਦਾਖਲ ਕਰਵਾਇਆ ਗਿਆ,ਇਸ ਵੇਲੇ ਉਸਦੀ ਹਾਲਤ ਸਥਿਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਏਮਜ਼ ਗਏ,ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੇਚੈਨੀ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਧਨਖੜ ਨੂੰ ਸਵੇਰੇ 2 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦਾ ਇੱਕ ਸਮੂਹ ਉਸਦੀ ਸਿਹਤ ਦੀ ਨਿਗਰਾਨੀ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਉਹ ਏਮਜ਼ ਗਏ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਪੁੱਛਿਆ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
Related Posts
Latest News

03 May 2025 21:26:34
-ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ
-ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ...