#
Patiala
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਖ਼ਿਲਾਫ਼ ਸੰਮਨ ਜਾਰੀ ਕੀਤਾ
Published On
By Azad Soch
New Delhi,11 DEC,2024,(Azad Soch News):- ਦਿੱਲੀ ਦੀ ਪਟਿਆਲਾ ਹਾਊਸ ਕੋਰਟ (Patiala House Court) ਨੇ ਹਾਲ ਹੀ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ (Bollywood Actor Dharmendra) ਖ਼ਿਲਾਫ਼ ਸੰਮਨ ਜਾਰੀ ਕੀਤਾ ਹੈ। ਅਦਾਕਾਰ ਧਰਮਿੰਦਰ ਤੋਂ ਇਲਾਵਾ ਦੋ ਹੋਰਾਂ...
Read More...
ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫਤਾਰ ਕੀਤਾ
Published On
By Azad Soch
Patiala,17 September, 2024,(Azad Soch News):- ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ,ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ...
Read More...
थापर विश्वविद्यालय, पटियाला में एक शिक्षा ऋण शिविर का आयोजन किया गया
Published On
By Azad Soch
पंजाब नेशनल बैंक, पटियाला द्वारा 31 जुलाई 2024 और 3 अगस्त 2024 के दौरान थापर विश्वविद्यालय, पटियाला में एक शिक्षा ऋण शिविर का आयोजन किया गया। शिक्षा ऋण शिविर बैच 2024 के लिए इंजीनियरिंग उम्मीदवारों के नए प्रवेश सत्र के...
Read More...
ਸੀ.ਐਮ.ਭਗਵੰਤ ਮਾਨ ਦੀ ਅੱਜ ਪਟਿਆਲਾ ਤੇ ਫਿਰੋਜ਼ਪੁਰ ਦੇ ਆਗੂਆਂ ਨਾਲ ਮੀਟਿੰਗ
Published On
By Azad Soch
Patiala,07 June,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ‘ਚ ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨਾਂ ਦੀ ਭਾਲ ਪਾਰਟੀ ਸੰਗਠਨ ਨੇ ਸ਼ੁਰੂ ਕਰ ਦਿੱਤੀ ਹੈ,ਅੱਜ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ (Ferozepur Lok Sabha) ਹਲਕਿਆਂ...
Read More...
ਪ੍ਰਿਅੰਕਾ ਗਾਂਧੀ ਵਾਡਰਾ ਚੰਡੀਗੜ੍ਹ,ਪਟਿਆਲਾ ਤੇ ਫਤਿਹਗੜ੍ਹ ਸਾਹਿਬ ’ਚ ਕਰਨਗੇ ਚੋਣ ਪ੍ਰਚਾਰ
Published On
By Azad Soch
Patiala, May 26, 2024,(Azad Soch News):- ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਪਟਿਆਲਾ, ਚੰਡੀਗੜ੍ਹ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ,ਪਟਿਆਲਾ ’ਚ ਡਾ. ਧਰਮਵੀਰ ਗਾਂਧੀ, ਚੰਡੀਗੜ੍ਹ ’ਚ ਮਨੀਸ਼ ਤਿਵਾੜੀ ਤੇ ਫਤਿਹਗੜ੍ਹ ਸਾਹਿਬ ਵਿਚ ਡਾ. ਅਮਰ ਸਿੰਘ...
Read More...
ਅਯੋਧਿਆ ਦੇ ਰਾਮ ਮੰਦਿਰ ਦੇ ਦਰਸ਼ਨ ਲਈ ਗਏ ਪਟਿਆਲਾ ਦੇ 2 ਬੱਚੇ ਹੋਏ ਲਾਪਤਾ
Published On
By Azad Soch
Patiala,21 May,2024,(Azad Soch News):- ਪਟਿਆਲਾ ਦੀ ਤੇਜਬਾਗ ਕਾਲੋਨੀ (Tejbagh Colony) ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ,ਪਟਿਆਲਾ ਦੇ ਤੇਜ ਬਾਗ ਕਲੋਨੀ ਤੋਂ 17 ਤਾਰੀਕ ਨੂੰ ਅਯੁੱਧਿਆ ਰਾਮ ਮੰਦਿਰ (Ayodhya Ram Temple) ਦਰਸ਼ਨ ਦੇ ਲਈ ਇੱਕ ਬਾਸ ਰਵਾਨਾ...
Read More...
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
Published On
By Azad Soch
Patiala,08 May,2024,(Azad Soch News):- ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਮਵੀਰ ਗਾਂਧੀ ਦਾ ਸਮਰਥਨ ਕਰਨ ਲਈ ਪਟਿਆਲਾ ਪਹੁੰਚੇ ਹਨ,ਸੰਗਰੂਰ...
Read More...
ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਜ਼ਬਰਦਸਤ ਵਿਰੋਧ
Published On
By Azad Soch
Patiala,07 April,2024,(Azad Soch News):- ਪਟਿਆਲਾ 'ਚ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਦਾ ਵਿਰੋਧ ਕੀਤਾ ਹੈ,ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ,ਤਾਂ ਇਸ...
Read More...
ਪਟਿਆਲਾ 'ਚ ਵਿਆਹੁਤਾ ਨੇ ਕੀਤੀ ਫਾਹਾ ਲੈ ਕੇ ਖ਼ੁਦਕੁਸ਼ੀ,2 ਸਾਲ ਪਹਿਲਾਂ ਹੋਇਆ ਸੀ ਵਿਆਹ
Published On
By Azad Soch
Patiala,21 March,2024,(Azad Soch News):- ਪਟਿਆਲਾ ਦੇ ਰਣਜੀਤ ਨਗਰ (Ranjit Nagar) ਇਲਾਕੇ ਵਿਚ ਇਕ ਵਿਆਹੁਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ,ਮ੍ਰਿਤਕਾ ਦੀ ਪਛਾਣ ਤਮੰਨਾ ਵਜੋਂ ਹੋਈ ਹੈ,ਜਿਸ ਨੇ ਦੇਰ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ,ਪੁਲਿਸ (Police) ਨੇ ਲਾਸ਼ ਦਾ...
Read More...