#
Punjab today
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ
Published On
By Azad Soch
Chandigarh,26,Sep,2024,(Azad Soch News):- ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ,ਕੱਲ੍ਹ ਚੰਡੀਗੜ੍ਹ ਵਿੱਚ ਕਰੀਬ 31 ਮਿਲੀਮੀਟਰ ਮੀਂਹ ਪਿਆ,ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ,ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ...
Read More...
ਪੰਜਾਬ ਵਿਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
Published On
By Azad Soch
Mohali,11 August,2024,(Azad Soch News):- ਪੰਜਾਬ ਵਿਚ ਅੱਜ ਯਾਨੀ ਐਤਵਾਰ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਵੀ ਯੈਲੋ ਅਲਰਟ ਹੈ,ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ
Read More...
Hot Weather In Punjab: ਪੰਜਾਬ ‘ਚ ਅੱਜ ਅਗਲੇ 2 ਦਿਨ ਦੀ ਰੈੱਡ ਅਲਰਟ ਜਾਰੀ ਕੀਤਾ
Published On
By Azad Soch
Patiala,26 May,2024,(Azad Soch News):- ਪੰਜਾਬ ਵਿਚ ਰੈੱਡ ਅਲਰਟ (Red Alert) ਦੀ ਚੇਤਾਵਨੀ ਦੋ ਦਿਨ ਲਈ ਜਾਰੀ ਕੀਤੀ ਗਈ ਹੈ,24 ਘੰਟਿਆਂ ਵਿਚ ਔਸਤਨ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ,ਜੇਕਰ ਪਾਰਾ ਵਧਿਆ ਤਾਂ ਅਨੁਮਾਨ ਹੈ,ਕਿ ਇਸ ਸਾਲ ਬੀਤੇ ਸਾਰੇ...
Read More...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ
Published On
By Azad Soch
Jalandhar,23 May,2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ,ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਤੋਂ ਪਹਿਲਾਂ ਜਲੰਧਰ ਦੇ ਫਿਲੌਰ...
Read More...
ਅੱਜ ਪੰਜਾਬ ਆਉਣਗੇ CM ਅਰਵਿੰਦ ਕੇਜਰੀਵਾਲ
Published On
By Azad Soch
Amritsar Sahib,16 May,2024,(Azad Soch News):- ਸ਼ਰਾਬ ਨੀਤੀ ਮਾਮਲੇ (Alcohol Policy Matters) ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ,ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ,ਵੋਟਿੰਗ 1 ਜੂਨ ਨੂੰ ਹੋਣੀ ਹੈ,ਅਜਿਹੇ ‘ਚ ਹੁਣ ਸੂਬੇ ‘ਚ...
Read More...
ਅੱਜ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ
Published On
By Azad Soch
Chandigarh,31 March,2024,(Azad Soch News):- ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ,ਮੌਸਮ ਵਿਭਾਗ (Department of Meteorology) ਦੇ ਚੰਡੀਗੜ੍ਹ ਕੇਂਦਰ (Chandigarh...
Read More...