ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ

 ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ

Chandigarh, 23,September, 2024,(Azad Soch News):- ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ,ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ,ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ,ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ,ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ,ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਮੰਤਰੀ ਮੰਡਲ ਵਿੱਚੋਂ ਛੁੱਟੀ ਕਰ ਦਿੱਤੀ ਗਈ ਹੈ ਦਿੱਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ (Aam Aadmi Party Punjab Council of Ministers) ਵਿੱਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੰਤਰੀ ਮੰਡਲ ਵਿਸਥਾਰ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਮੰਗਿਆ ਹੈ। 

Advertisement

Latest News

 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ
Chandigarh, 23 Sep,2024,(Azad Soch News):- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ (Double Bench) ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ...
ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ
ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-09-2024 ਅੰਗ 830
ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ