ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ
By Azad Soch
On

Chandigarh,28 March,2024, (Azad Soch News):- ਚੋਣ ਕਮਿਸ਼ਨ (Election Commission) ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ,1998 ਬੈਚ ਦੇ ਆਈਪੀਐਸ ਅਧਿਕਾਰੀ ਜਸਕਰਨ ਸਿੰਘ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ (ADGP Intelligence Punjab) ਅਤੇ 2008 ਬੈਚ ਦੇ ਆਈਪੀਐਸ ਅਧਿਕਾਰੀ ਨਰਿੰਦਰ ਭਾਰਗਵ ਨੂੰ ਡੀਆਈਜੀ ਵਿਜੀਲੈਂਸ ਬਿਊਰੋ (DIG Vigilance Bureau) ਅਤੇ ਵਧੀਕ ਡੀਆਈਜੀ ਐਨਆਰਆਈ ਲੁਧਿਆਣਾ (DIG NRI Ludhiana) ਨਿਯੁਕਤ ਕੀਤਾ ਗਿਆ ਹੈ।
Related Posts
Latest News
-(35).jpeg)
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...