ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ

 ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ

Chandigarh,09,OCT,2024,(Azad Soch News):- ਪੰਜਾਬ ਸਰਕਾਰ (Punjab Government) ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ (KAP Sinha) ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ,ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ।

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ