ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ

ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ

Chandigarh,15 August,2024,(Azad Soch News):- ਆਜ਼ਾਦੀ ਦਿਹਾੜਾ ਪੰਜਾਬ (Independence Day Punjab) ਸਮੇਤ ਪੂਰੇ ਦੇਸ਼ ਦੇ ਅੰਦਰ ਮਨਾਇਆ ਗਿਆ, ਜਿਸ ਵਿਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ,ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਜਾਣਕਾਰੀ ਦੇ ਮੁਤਾਬਿਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਨਸਾ, ਫਿਰੋਜ਼ਪੁਰ , ਅਬੋਹਰ , ਗੁਰਦਾਸਪੁਰ , ਜਲੰਧਰ, ਤਰਨਤਾਰਨ,  ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ ,ਅੰਮ੍ਰਿਤਸਰ, ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ