ਲੋਕ ਸਭਾ ਚੋਣਾਂ ਕਾਰਨ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ
By Azad Soch
On

Chandigarh,26 May,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਕਾਰਨ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਦੌਰਾਨ ਸਰਕਾਰੀ,ਗੈਰ-ਸਰਕਾਰੀ ਦਫ਼ਤਰਾਂ,ਬੈਂਕਾਂ,ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ,ਹੁਕਮਾਂ ਵਿੱਚ ਕਿਹਾ ਗਿਆ ਹੈ,ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ,ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ,ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ,ਇਸ ਦੇ ਲਈ ਚੋਣ ਕਮਿਸ਼ਨ (Election Commission) ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...