ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਲਈ AAP ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਲਈ AAP ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

Chandigarh,02 April,2024,(Azad Soch News):- ਲੋਕ ਸਭਾ ਚੋਣਾਂ (Lok sabha Election 2024 ) ਨੂੰ ਲੈ ਕੇ ਪੰਜਾਬ ਲਈ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ,ਇਸ ਦੌਰਾਨ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ( Raj Kumar Chabewal ) ਅਤੇ ਸ੍ਰੀ ਅਨੰਦਪੁਰ ਸਾਹਿਬ ਜੀ (Shri Anandpur Sahib Ji) ਤੋਂ ਮਾਲਵਿੰਦਰ ਸਿੰਘ ਕੰਗ ( Malvinder Singh Kang) ਆਪ ਦੇ ਉਮੀਦਵਾਰ ਹੋਣਗੇ,ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵਲੋਂ ਪਹਿਲੀ ਸੂਚੀ ਜਾਰੀ ਕਰਦਿਆਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ,ਇਨ੍ਹਾਂ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਜੀ (Shri Amritsar Sahib Ji) ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ,ਪਟਿਆਲਾ ਤੋਂ ਡਾ. ਬਲਬੀਰ ਸਿੰਘ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ,ਜਦਕਿ ਸੁਸ਼ੀਲ ਕੁਮਾਰ ਰਿੰਕੂ ਆਪ ਛੱਡ ਕੇ ਭਾਜਪਾ ' ਚਲੇ ਗਏ ਹਨ।

ਪੰਜਾਬ ਲਈ ਆਮ ਆਦਮੀ ਪਾਰਟੀ

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ