ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਨਾਲ ਮੌਤ

Ludhiana,11 JAN,2025,(Azad Soch News):-  ਰਾਤ ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ (MLA Gurpreet Singh Gogi) ਦਾ ਦਿਹਾਂਤ ਹੋ ਗਿਆ,ਉਨ੍ਹਾਂ ਨੂੰ ਡੀ ਐਮ ਸੀ ਹਸਪਤਾਲ (DMC Hospital) ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਉਥੇ ਹੀ ਆਖ਼ਰੀ ਸਾਹ ਲਏ,ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ (Licensed Pistol) ਸਾਫ਼ ਕਰ ਰਿਹਾ ਸੀ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ,ਗੋਲੀ ਸਿਰ 'ਚੋਂ ਲੰਘ ਗਈ।

Advertisement

Latest News

ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ...
ਰਾਮ ਮੰਦਰ ਦੀ ਪਹਿਲੀ ਮੰਜ਼ਿਲ 'ਤੇ ਸੋਨੇ ਨਾਲ ਜੜੇ ਦਰਵਾਜ਼ੇ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਲਡ ਆਡੀਓ ਵਿਜ਼ੁਅਲ ਅਤੇ ਐਂਟਰਟੇਨਮੈਂਟ ਸਮਿਟ ਦਾ ਉਦਘਾਟਨ
ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2025 ਦੇ 50ਵੇਂ ਮੈਚ ਵਿੱਚ 100 ਦੌੜਾਂ ਨਾਲ ਹਰਾਇਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2025 ਅੰਗ 666
ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ