ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਅੱਜ ਤੋਂ ਕਰਨਗੇ

Shri Fatehgarh Sahib,Ludhiana, 27 May 2024,(Azad Soch News):- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Rajya Sabha member of Aam Aadmi Party Raghav Chadha) ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ (Lok Sabha Elections) ਪ੍ਰਚਾਰ ਅੱਜ ਤੋਂ ਕਰਨਗੇ,ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ (Road Show) ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ,ਉਹ ਸਭ ਤੋਂ ਪਹਿਲਾਂ ਸਾਹਨੇਵਾਲ ਦੀਪ ਕਲੋਨੀ, ਢੰਡਾਰੀ ਖੁਰਦ ਫੋਕ ਪੁਆਇੰਟ ਪਹੁੰਚ ਰਿਹਾ ਹੈ,ਇੱਥੋਂ ਉਹ ਵਿਧਾਨ ਸਭਾ ਹਲਕਾ ਪਾਇਲ ਦੇ ਐਸਬੀਐਸ ਨਗਰ (SBS Nagar) ਵਿੱਚ ਲੋਕਾਂ ਨੂੰ ਮਿਲਣਗੇ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸ਼ਾਮ 4 ਵਜੇ ਕ੍ਰਿਸ਼ਨਾ ਨਗਰ,ਖੰਨਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਜੀ (Shri Fatehgarh Sahib Ji) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਦਾ ਸਮਰਥਨ ਮੰਗਣਗੇ।
Latest News
