ਆਮ ਆਦਮੀ ਪਾਰਟੀ ’ ਨੇ 4 ਵਿਧਾਨ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

 ਆਮ ਆਦਮੀ ਪਾਰਟੀ ’ ਨੇ 4 ਵਿਧਾਨ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

Patiala,20 OCT,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ (Assembly Seats) ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਆਪ ਨੇ ਗਿੱਦੜਬਾਹਾ ਤੋਂ ਡਿੰਪੀ ਢਿਲੋਂ ਨੂੰ ਉਮੀਦਵਾਰ ਐਲਾਨਿਆ ਹੈ,ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ,ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਹੈ ਅਤੇ ਬਰਨਾਲੇ ਸੀਟ ਲਈ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।

Assembly Seats

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ