ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਾਲਾ ਦੇ ਰਹਿਣ ਵਾਲੇ ਆਪ ਲੀਡਰ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਾਲਾ ਦੇ ਰਹਿਣ ਵਾਲੇ ਆਪ ਲੀਡਰ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Taran Taran,07,OCT,2024,(Azad Soch News):- ਤਰਨ ਤਾਰਨ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿਚ ਆਪ ਆਗੂ ਰਾਜਵਿੰਦਰ ਸਿੰਘ (AAP Leader Rajwinder Singh) ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ,ਰਾਜਵਿੰਦਰ ਸਿੰਘ ਨੁੰ ਅਣਪਛਾਤੇ ਹਮਲਾਵਰਾਂ ਨੇ ਪਿੰਡ ਠੁੱਕਰਪੁਰਾ ਨੇੜੇ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ,ਦੂਜੇ ਪਾਸੇ,ਪੁਲਿਸ (Police) ਦੇ ਵੱਲੋਂ ਇਸ ਘਟਨਾ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ,ਇਸ ਦੌਰਾਨ ਰਾਜਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ,ਉਸ ਨੂੰ ਇਲਾਜ ਲਈ ਹਸਪਤਾਲ (Hospital) ਪਹੁੰਚਾਇਆ ਗਿਆ,ਜਿਥੇ ਆਪ ਆਗੂ ਦੀ ਮੌਤ ਹੋ ਗਈ ਹੈ,ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਿਹਾ ਸੀ।

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ