ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 2 ਜੁਲਾਈ 2024:

          ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਜਲਦ ਤੋ ਜਲਦ ਕੀਤੀ ਜਾਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

          ਇਸ ਮੌਕੇ ਉਨ੍ਹਾਂ ਵੱਲੋਂ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰ ਵਿੱਚ ਡੋਰ ਟੂ ਡੋਰ ਗਾਰਬੇਜ਼ ਕੁਲੇਕਸ਼ਨ ਅਤੇ ਗਾਰਬੇਜ਼ ਦਾ ਸੈਗਰੀਗੇਸ਼ਨ ਅਤੇ ਕੂੜਾ-ਕਰਕਟ ਦੇ ਨਿਪਟਾਰੇ ਕਰਨ ਬਾਰੇ ਵੀ ਹਦਾਇਤਾ ਜਾਰੀ ਕੀਤੀਆਂ ਗਈਆਂ।  ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਆਉਂਦੇ ਐਮ.ਆਰ.ਐਫ. ਦੇ ਕੰਮ ਨੂੰ ਜਲਦ ਤੋ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ