66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ
ਮਾਲੇਰਕੋਟਲਾ 13 ਜਨਵਰੀ :
ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍
ਉਨ੍ਹਾਂ ਤਿਆਰੀਆਂ ਸੰਬੰਧੀ ਜਾਣਕਾਰੀ ਹਾਸ਼ਲ ਕਰਦਿਆ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆ ਅਤੇ ਕਿਹਾ ਕਿ ਸਮੁੱਚੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਨੂੰ ਸਮਾਰਕ ਵਾਲੇ ਸਥਾਨ ਅਤੇ ਇਸ ਦੇ ਆਲੇ ਦੁਆਲੇ ਦੀ ਸਫਾਈ ਨੂੰ ਸਕੀਨੀ ਬਣਾਉਣ ਲਈ ਆਦੇਸ਼ ਦਿੱਤੇ । ਉਨ੍ਹਾਂ ਸਮਾਰਕ ਦੇ ਪ੍ਰਬੰਧਕਾਂ ਨੂੰ ਸਰਧਾਲੂਆਂ ਦੀ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਦੇ ਪੁਖੱਤਾ ਪ੍ਰਬੰਧ ਦਾ ਭਰੋਸਾ ਵੀ ਦਿੱਤਾ । ਉਨ੍ਹਾਂ ਸ਼ਮੂਲੀਅਤ ਕਰਨ ਵਾਲੀ ਸੰਗਤ