ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਪਿੱਛੋਂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਪਿੱਛੋਂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ

Amritsar Sahib,15 OCT,2024,(Azad Soch News):- ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਛੱਡ ਦਿੱਤਾ ਹੈ,ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ,ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋਏ,ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ,ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਉਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ,ਇਸ ਤੋਂ ਬਾਅਦ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ  ਜੀਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ,ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਏ ਸਨ।

 

Advertisement

Latest News

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ 23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ
ਫ਼ਿਰੋਜ਼ਪੁਰ 21 ਮਾਰਚ 2025  (                      ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ
ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ
ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ