ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਅੰਮ੍ਰਿਤਸਰ 16 ਜੁਲਾਈ 2024--

ਜਿਲ੍ਹਾ ਮੁੱਖ ਖ਼ੇਤੀਬਾੜੀ ਅਫ਼ਸਰ ਡਾ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਵੇਰਕਾ ਦੇ ਖੇਤੀਬਾੜੀ ਅਫਸਰ  ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖ਼ੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਯੋਗ ਉਪਰਾਲਾ ਕੀਤਾ ਗਿਆ।

ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਸਰਕਲ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕਰ ਕੇ ਕਿਸਾਨਾਂ ਦੀਆਂ ਮੋਟਰਾਂ ਅਤੇ ਸਾਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ।

ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ ਗੋਲਡੀਜਗਦੀਸ਼ ਸਿੰਘ ਸਰਪੰਚਕਾਬਲ ਸਿੰਘਬਲਵਿੰਦਰ ਸਿੰਘ ਸਾਬਕਾ ਸਰਪੰਚਗੁਰਪਾਲ ਸਿੰਘ ਮੈਂਬਰਲਖਵਿੰਦਰ ਸਿੰਘ ਮੈਂਬਰਕੁਲਵਿੰਦਰ ਸਿੰਘ ਮੈਂਬਰਅੰਗਰੇਜ਼ ਸਿੰਘਬਚਿੱਤਰ ਸਿੰਘਚਰਨਜੀਤ ਸਿੰਘਅਨੂਪ ਸਿੰਘ ਨੰਬਰਦਾਰ ਆਦਿ ਕਿਸਾਨ ਹਾਜ਼ਰ ਸਨ

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ