ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਐਲਾਨਿਆ ਉਮੀਦਵਾਰ

Giddarbaha,24 OCT,2024,(Azad Soch News):- 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਹੋਈ ਬੇਅਦਬੀ ਤੋਂ ਬਾਅਦ ਇਨਸਾਫ਼ ਦੀ ਮੰਗ ਕਰਨ ਦੌਰਾਨ ਬਹਿਬਲਕਲਾਂ ਗੋਲੀਕਾਂਡ (Behbalkallan Shooting Incident) ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵਿਧਾਨ ਸਭਾ ਹਲਕਾ ਗਿੱਦੜਬਾਹਾ (Vidhan Sabha Constituency Giddarbaha) ਤੋਂ ਜ਼ਿਮਨੀ ਚੋਣ ਲੜਨਗੇ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੁਖਰਾਜ ਸਿੰਘ ਨੂੰ ਉਮੀਦਵਾਰ ਬਣਾਇਆ ਹੈ,ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੁਖਰਾਜ ਸਿੰਘ ਨਿਆਮੀਵਾਲਾ ਬਹਿਬਲ ਕਲਾਂ ਗੋਲੀਕਾਂਡ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ, ਜੋ 2015 ਤੋਂ ਹੀ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ