ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ : ਸਕੱਤਰ ਮਾਰਕਿਟ ਕਮੇਟੀ
By Azad Soch
On
ਬਠਿੰਡਾ, 5 ਅਕਤੂਬਰ : ਸਕੱਤਰ ਮਾਰਕਿਟ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਅਧੀਨ ਕੁੱਲ 15 ਮੰਡੀਆਂ ਪੈਂਦੀਆਂ ਹਨ। ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪਾਣੀ ਅਤੇ ਛਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਖਰੀਦ ਕੀਤੀ ਜਾਣੀ ਹੈ। ਇਸ ਲਈ ਝੋਨਾ ਪੂਰੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਜਿਨਸ ਦੀ ਬੋਲੀ ਕਰਵਾਉਣ ਸਮੇਂ ਕੋਈ ਸਮੱਸਿਆ ਨਾ ਆਵੇ।
Tags:
Related Posts
Latest News
Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
05 Oct 2024 20:22:20
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...