ਪੰਜਾਬ ਵਿੱਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ
By Azad Soch
On

Patiala,17 OCT,2024,(Azad Soch News):- ਪੰਜਾਬ ਵਿੱਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ (Toll Plazas Free) ਕਰ ਦਿੱਤੇ ਜਾਣਗੇ,ਜਲਦੀ ਹੀ ਕਿਸਾਨ ਟੋਲ ਪਲਾਜ਼ਾ (Kisan Toll Plaza) ਨੂੰ ਫ੍ਰੀ ਕਰਵਾਉਣ ਲਈ ਪਹੁੰਚਣਗੇ,ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ,'ਆਪ' ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ,ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ,ਇਹ ਫੈਸਲਾ ਝੋਨੇ ਦੀ ਨਾਜਾਇਜ਼ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ ਹੈ,ਇਹ ਰੋਸ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਖਿਲਾਫ ਹੈ।
Latest News

20 Mar 2025 08:42:13
Indonesia,20,MARCH,2025,(Azad Soch News):- ਭੂਚਾਲ (Earthquake) ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ,ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 4.2 ਮਾਪੀ ਗਈ,ਇਹ...