ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਖਡੂਰ ਸਾਹਿਬ ਤੋਂ ਜਿੱਤ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਮਿਲਣ ਪਹੁੰਚੀ
By Azad Soch
On

Khadur Sahib,05 June,2024,(Azad Soch News):- ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ’ਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਹਾਸਿਲ ਹੋਈ ਹੈ,ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਪੰਜਾਬ ਦੀ ਸਭ ਤੋਂ ਮਸ਼ਹੂਰ ਸੀਟ ਖਡੂਰ ਸਾਹਿਬ (Khadur Sahib) ਤੋਂ ਸਭ ਤੋਂ ਵੱਧ ਫ਼ਰਕ ਨਾਲ ਜਿੱਤ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ,ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਕੇ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਸਾਰੇ ਬੰਦੀ ਸਿੱਖਾਂ ਨਾਲ ਮੁਲਾਕਾਤ ਕੀਤੀ,ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਨਾਲ ਮੁਲਾਕਾਤ ਕੀਤੀ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ (Kirandeep Kaur) ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...