ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

Jalandhar, 25 July 2024,(Azad Soch News):-  ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ,ਤੁਹਾਨੂੰ ਦੱਸ ਦਈਏ ਕੁਝ ਹੀ ਸਮਾਂ ਪਹਿਲਾਂ ਹਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਬੇਲ ਐਪਲੀਕੇਸ਼ਨ (Bell Application) ਅਪਲਾਈ ਕੀਤੀ ਗਈ ਸੀ,ਜਿਸ ਤੋਂ ਬਾਅਦ ਉਨਾਂ ਨੇ ਕਿਸੇ ਕਾਰਨ ਕਰਕੇ ਹਰਪ੍ਰੀਤ ਸਿੰਘ ਦੀ ਬੇਲ ਐਪਲੀਕੇਸ਼ਨ ਵਾਪਸ ਵੀ ਲੈ ਲਈ ਸੀ,ਪਰ ਫਿਰ ਦੁਬਾਰਾ ਤੋਂ ਹਰਪ੍ਰੀਤ ਸਿੰਘ ਦੇ ਲਈ ਬੇਲ ਐਪਲੀਕੇਸ਼ਨ ਮਾਪਿਆਂ ਦੇ ਵੱਲੋਂ ਕੋਰਟ ਵਿੱਚ ਲਗਾਈ ਗਈ ਸੀ,ਜਿਸ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਬੇਲ ਮਿਲ ਚੁੱਕੀ ਹੈ,ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਦੇ ਲੜਕੇ ਨੂੰ ਦਿਹਾਤੀ ਪੁਲੀਸ ਨੇ ਕੁਝ ਦਿਨ ਪਹਿਲਾਂ 4 ਗ੍ਰਾਮ ਬਰਫ਼ ਸਮੇਤ ਕਾਬੂ ਕੀਤਾ ਸੀ,ਉਧਰ,ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਵਕੀਲ ਨੇ ਪੁਲੀਸ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਗੰਭੀਰ ਦੋਸ਼ ਲਾਏ ਸਨ,ਅੱਜ ਅਦਾਲਤ ਵਿੱਚ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀਆਂ ਨੂੰ ਵੱਡੀ ਰਾਹਤ ਮਿਲੀ ਹੈ,ਦਰਅਸਲ ਦੋਵਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ