ਪੰਜਾਬ ਵਿੱਚ ਅੱਜ ਠੰਢ ਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ

ਪੰਜਾਬ ਵਿੱਚ ਅੱਜ ਠੰਢ ਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ

Patiala,18 JAN,2025,(Azad Soch News):- ਪੰਜਾਬ ਵਿੱਚ ਅੱਜ ਧੁੰਦ (Fog) ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ,ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ,48 ਘੰਟਿਆਂ ਦੇ ਖੁਸ਼ਕ ਮੌਸਮ ਤੋਂ ਬਾਅਦ ਕੱਲ੍ਹ ਦੁਪਹਿਰ ਨੂੰ ਸੂਰਜ ਨਿਕਲਿਆ,ਤਾਪਮਾਨ 'ਚ ਕਰੀਬ 1 ਡਿਗਰੀ ਦਾ ਵਾਧਾ ਹੋਣ ਨਾਲ ਲੋਕਾਂ ਨੂੰ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲੀ ਹੈ,ਪਰ ਸੂਬੇ ਦਾ ਤਾਪਮਾਨ ਅਜੇ ਵੀ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ,ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ,ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ (Thick Fog) ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Advertisement

Latest News

ਚੀਨ ਨੇ ਆਪਣੀਆਂ ਏਅਰਲਾਈਨਸ ਨੂੰ ਅਮਰੀਕੀ ਕੰਪਨੀ ਬੋਇੰਗ ਤੋਂ ਜੈੱਟ ਜਹਾਜ਼ਾਂ ਦੀ ਡਿਲੀਵਰੀ ਨਾ ਲੈਣ ਦਾ ਹੁਕਮ ਦਿੱਤਾ ਚੀਨ ਨੇ ਆਪਣੀਆਂ ਏਅਰਲਾਈਨਸ ਨੂੰ ਅਮਰੀਕੀ ਕੰਪਨੀ ਬੋਇੰਗ ਤੋਂ ਜੈੱਟ ਜਹਾਜ਼ਾਂ ਦੀ ਡਿਲੀਵਰੀ ਨਾ ਲੈਣ ਦਾ ਹੁਕਮ ਦਿੱਤਾ
America,16,APRIL,2025,(Azad Soch News):- ਅਮਰੀਕਾ ਅਤੇ ਚੀਨ ਵਿਚਾਲੇ ਸ਼ੁਰੂ ਹੋਈ ਟੈਰਿਫ ਜੰਗ ਦੀ ਲਪੇਟ ਵਿੱਚ ਹਵਾਬਾਜ਼ੀ ਖੇਤਰ ਵੀ ਆ ਗਿਆ ਹੈ,ਚੀਨ...
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀਮ ਇੰਡੀਆ ਦੇ ਬੰਗਲਾਦੇਸ਼ ਦੌਰੇ ਦੇ ਸ਼ਡਿਊਲ ਦਾ ਐਲਾਨ
ਦਿੱਲੀ ਵਿੱਚ ਬਿਜਲੀ ਸਬਸਿਡੀ ਜਾਰੀ ਰਹੇਗੀ,CM ਰੇਖਾ ਗੁਪਤਾ ਕੈਬਨਿਟ ਨੇ ਮਨਜ਼ੂਰੀ ਦਿੱਤੀ
ਸਿਹਤ ਲਈ ਫ਼ਾਇਦੇਮੰਦ ਹੈ ਲੀਚੀ
MP ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਮੁੜ 3 ਦਿਨ ਦੇ ਰਿਮਾਂਡ 'ਤੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-04-2025 ਅੰਗ 636
Chandigarh News: ਭਾਜਪਾ ਨੇ ਵਰਿੰਦਰ ਜੇਡੀ ਨੂੰ ਵਾਰਡ ਨੰਬਰ 3 ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਹੈ