ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ

ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ

Mohali,17 NOV,2024,(Azad Soch News):- ਮੋਹਾਲੀ ਜ਼ਿਲ੍ਹੇ ਦੇ ਲਾਲੜੂ ਇਲਾਕੇ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ,ਪੰਜਾਬ ਦੇ ਇੱਕ ਵੱਡੇ ਹਾਈਵੇਅ ਲੁਟੇਰਾ ਗਿਰੋਹ (highway robbery gang) ਦੇ ਸਰਗਨਾ ਨਾਲ ਪੁਲਿਸ ਮੁਕਾਬਲਾ (Police Competition) ਹੋਇਆ ਹੈ,ਇਹ ਪੂਰਾ ਗਿਰੋਹ ਬੰਦੂਕ ਦੀ ਨੋਕ ਉਤੇ ਲੋਕਾਂ ਨੂੰ ਲੁੱਟਦਾ ਸੀ,ਖਾਸ ਕਰਕੇ ਦੇਰ ਰਾਤ ਹਾਈਵੇਅ ਉਤੇ ਲੁੱਟ ਕਰਦੇ ਸਨ,ਗੁਪਤ ਸੂਚਨਾ ਉਤੇ ਗ੍ਰਿਫਤਾਰ ਕਰਨ ਗਈ ਪੁਲਿਸ ਉਤੇ ਤੇਜ਼ ਫਾਇਰਿੰਗ (Firing) ਕੀਤੀ ਗਈ,ਜਿਸ ‘ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ।ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗੀ ਹੈ,ਇਹ ਪੂਰਾ ਗਿਰੋਹ ਹਾਈਵੇਅ ਉਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ,ਇਨ੍ਹਾਂ ਖ਼ਿਲਾਫ਼ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਕਈ ਜ਼ਿਲ੍ਹਿਆਂ ਵਿਚ ਵੀ ਕਈ ਕੇਸ ਦਰਜ ਹਨ,ਇਨ੍ਹਾਂ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਵਿਚ ਹੀ ਕਈ ਕੇਸ ਚੱਲ ਰਹੇ ਹਨ,ਮੁਲਜ਼ਮਾਂ ਨੇ ਹਾਲ ਹੀ ਵਿੱਚ ਚੰਡੀਗੜ੍ਹ ਦਿੱਲੀ ਹਾਈਵੇਅ (Chandigarh Delhi Highway) ਉਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। 

Advertisement

Latest News

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ 23 ਨਵੰਬਰ 2024-- ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...
26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ - ਈਟੀਓ
ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ
ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਾ ਮਿਲਣ ’ਤੇ ਵਿਭਾਗ ਨਾਲ ਸੰਪਰਕ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ