ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਅੱਜ 15 ਜੁਲਾਈ ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਹੋਵੇਗੀ
By Azad Soch
On

Amritsar, July 15, 2024,(Azad Soch News):- ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਅੱਜ 15 ਜੁਲਾਈ ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib) ਵਿਖੇ ਹੋਵੇਗੀ ਜਿਸ ਵਿਚ ਪੰਥ ਨੂੰ ਦਰਪੇਸ਼ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ,ਇਸ ਵਿਚ ਬਾਗੀ ਅਕਾਲੀਆਂ ਵੱਲੋਂ ਮੰਗੀ ਗਈ ਮੁਆਫੀ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
Related Posts
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...