ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ, 24 ਦਸੰਬਰ

ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜ਼ਿਲਕਾ ਡਾ਼ ਰਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਅਸਕੈਡ ਕੈਂਪ (ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।

ਇਸ ਕੈਂਪ ਵਿੱਚ ਸਹਾਇਕ ਡਾਇਰੈਕਟਰ ਡਾ ਗੁਰਚਰਨ ਸਿੰਘ ਤੇ ਡਾ ਜਸਮੀਨ ਕੌਰ ਅਤੇ ਡਾ. ਵਿਜੇ ਰਵਾਨੀਆਡਾ. ਅਮਰਜੀਤਡਾ. ਲੇਖਿਕਾ ਤੇ ਡਾ. ਰਿਸਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲਪਸ਼ੂਆਂ ਦੀ ਬਿਮਾਰੀਆਂ ਅਤੇ ਬਿਮਾਰੀਆਂ ਦੀ ਰੋਕਥਾਮ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਵਿਚ ਚੱਲ ਰਹੀਆਂ ਸਕੀਮਾਂਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂਵਧੇਰੇ ਦੁੱਧ ਉਤਪਾਦਨ ਦੇ ਤਰੀਕਿਆਂ ਬਾਰੇ ਦੱਸਿਆ ਅਤੇ ਸਮੇਂ ਸਮੇਂ ਸਿਰ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਉਣ ਲਈ ਪਸ਼ੂ ਪਾਲਕਾਂ ਨੂੰ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ 125 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਇਸ ਮੌਕੇ ਜਗਰੂਪ ਸਿੰਘ ਬਲਾਕ ਪ੍ਰਧਾਨਛਿੰਦਰ ਸਿੰਘ ਸਰਪੰਚ ਅਤੇ ਮੰਜੂ ਸੇਤੀਆ ਵੀ ਹਾਜ਼ਰ ਸਨ।

Tags:

Advertisement

Latest News

ਅਜਵਾਇਣ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ ਅਜਵਾਇਣ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
ਅਜਵਾਈਨ (Celery) ਦੀ ਰੋਜ਼ਾਨਾ ਵਰਤੋਂ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਸਰਦੀਆਂ ‘ਚ ਖ਼ੰਘ ਅਤੇ ਜ਼ੁਕਾਮ ਦੀ ਸਮੱਸਿਆ ਆਮ...
700 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਾਲੀ ਪਹਿਲੀ ਹਿੰਦੀ ਫਿਲਮ ਬਣੀ ਪੁਸ਼ਪਾ 2
ਹਰਿਆਣਾ ਵਿਚ ਦੁਪਹਿਰ ਭੂਚਾਲ ਆਇਆ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮੁਹੰਮਦ ਸ਼ਮੀ ਦੀ ਫਿਟਨੈੱਸ ਬਾਰੇ ਇੱਕ ਅਪਡੇਟ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ 'ਚ ਕੰਪਿਊਟਰ ਲੈਬ ਦਾ ਉਦਘਾਟਨ
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ