ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

Patiala,03 April,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਲੋਕ ਸਭਾ ਚੋਣਾਂ (Lok Sabha Elections) ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ (Manifesto Committee) ਦਾ ਐਲਾਨ ਕਰ ਦਿੱਤਾ ਹੈ,ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ,ਇਸ ਤੋਂ ਇਲਾਵਾ ਜਿਹਨਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ,ਉਹਨਾਂ ਵਿੱਚ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜਾਰ ਸਿੰਘ ਰਣੀਕੇ, ਸ਼੍ਰੀ ਅਨਿਲ ਜੋਸ਼ੀ, ਸ. ਹੀਰਾ ਸਿੰਘ ਗਾਬੜੀਆ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਇਕਬਾਲ ਸਿੰਘ ਝੂੰਦਾਂ, ਸ਼੍ਰੀ ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਸ. ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ,ਜਿਹਨਾਂ 6 ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਪੈਸ਼ਲ ਇਨਵਾਈਟੀ ਵਜੋ ਸ਼ਾਮਲ ਕੀਤਾ ਗਿਆ ਹੈ,ਉਹਨਾਂ ਵਿੱਚ ਸ. ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ, ਪ੍ਰਧਾਨ ਇਸਤਰੀ ਅਕਾਲੀ ਦਲ, ਸ. ਅਰਸ਼ਦੀਪ ਸਿੰਘ ਕਲੇਰ, ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੀਮਤੀ ਜਾਹਿਦਾ ਸੁਲੇਮਾਨ, ਹਲਕਾ ਇੰਚਾਰਜ਼ ਮਲੇਰਕੋਟਲਾ, ਸ਼੍ਰੀ ਬੰਟੀ ਮਸੀਹ, ਸੀਨੀਅਰ ਕ੍ਰਿਸ਼ਚਨ ਆਗੂ ਅਤੇ ਸ਼੍ਰੀ ਅਮਨ ਸੁਪਾਰੀਵਿੰਡ, ਸੀਨੀਅਰ ਕ੍ਰਿਸ਼ਚਨ ਆਗੂ ਦੇ ਨਾਮ ਸ਼ਾਮਲ ਹਨ।

 

ਮੈਨੀਫੈਸਟੋ ਕਮੇਟੀ

 

 

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636