ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ

 ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ

Chandigarh, 06,JAN,2025,(Azad Soch News):- ਪੰਜਾਬ ਸਰਕਾਰ (Punjab Government) ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Tenth Patshah Shri Guru Gobind Singh Ji) ਦਾ ਜਨਮ ਦਿਹਾੜਾ ਮੌਕੇ ਸਰਕਾਰੀ ਛੁੱਟੀ ਐਲਾਨ ਕੀਤਾ ਹੈ,ਇਸ ਦਿਨ ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।

Advertisement

Latest News

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 7 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ...
ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ
ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ-ਐਸ.ਡੀ.ਓ. ਪ੍ਰਿਤਪਾਲ ਕੌਰ
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
ਪਟਿਆਲਾ ਜ਼ਿਲ੍ਹੇ 'ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ