ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ
By Azad Soch
On

ਫਾਜ਼ਿਲਕਾ, 31 ਜਨਵਰੀ
ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ: ਅਰਵਿੰਦ ਕੁਮਾਰ ਅਹਲਾਵਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਪਤ ਹੋਇਆ। ਇਸ ਪ੍ਰੋਗਰਾਮ ਵਿੱਚ ਡਾ: ਪ੍ਰਕਾਸ਼ ਚੰਦ ਗੁਰਜਰ, ਸ੍ਰੀ ਰਾਜੇਸ਼ ਕੁਮਾਰ, ਸ੍ਰੀ ਹਰਿੰਦਰ ਸਿੰਘ ਦਹੀਆ, ਡਾ: ਰਮੇਸ਼ ਚੰਦ ਕਾਂਤਵਾ, ਡਾ: ਰੁਪਿੰਦਰ ਕੌਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਇਸ ਵਿੱਚ ਕਿਸਾਨਾਂ ਨੇ ਭਾਗ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। ਅੰਤ ਵਿੱਚ ਕਿਸਾਨਾਂ ਦਾ ਮੁਲਾਂਕਣ ਅਤੇ ਫੀਡਬੈਕ ਲਿਆ ਗਿਆ।
Tags:
Related Posts
Latest News

01 Mar 2025 10:41:42
New Delhi,01, MARCH,2025,(Azad Soch News):- ਭਾਰਤੀ ਮੌਸਮ ਵਿਭਾਗ (ਆਈਐਮਡੀ) (IMD) ਨੇ ਲੱਦਾਖ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ...