ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ
By Azad Soch
On
ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ ਵਲੋ ਆਪਣੇ ਅਸਲਾ ਲਾਇਸੰਸ ਮਿਤੀ 01 ਜਨਵਰੀ 2019 ਤੋ ਬਾਅਦ ਆਪਣੇ ਅਸਲਾ ਲਾਇਸੰਸ ਸੇਵਾ ਕੇਂਦਰ ਵਿੱਚ ਈ ਸੇਵਾ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ਤੇ ਦਰਜ਼ ਅਸਲੇ ਸਬੰਧੀ ਨਿਪਟਾਰਾ ਆਦਿ ਕਰਵਾਉਣ ਲਈ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ ਈ. ਗਵਰਨੈਸ ਸੁਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੇ ਪੱਤਰ ਅਨੁਸਾਰ 1 ਜਨਵਰੀ 2025 ਤੋਂ ਬਾਅਦ ਉਨ੍ਹਾਂ ਅਸਲਾ ਲਾਇਸੰਸ ’ਤੇ ਕੋਈ ਸਰਵਿਸ ਅਪਲਾਈ ਨਹੀ ਕੀਤੀ ਜਾਵੇਗੀ।
Tags:
Related Posts
Latest News
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
18 Dec 2024 04:55:48
ਰੋਜ਼ਾਨਾ ਖੀਰਾ ਖਾਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਸਕਦਾ ਹੈ।
ਖੀਰੇ ‘ਚ ਪਾਏ ਜਾਣ ਵਾਲੇ ਪ੍ਰੋਟੀਨ ਸਾਡੇ ਸਰੀਰ...